Online Bible

- Advertisements -




ਮਰਕੁਸ ਦੀ ਇੰਜੀਲ 2:9 - ਪਵਿੱਤਰ ਬਾਈਬਲ

9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’

See the chapter Copy

ਪਵਿੱਤਰ ਬਾਈਬਲ O.V. Bible (BSI)

9 ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਸੌਖਾ ਕੀ ਹੈ ? ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣੀ ਮੰਜੀ ਚੁੱਕ ਅਤੇ ਚੱਲ ਫਿਰ ?’

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਕੇ ਚਲਾ ਜਾ’?

See the chapter Copy

Punjabi Standard Bible

9 ਸੌਖਾ ਕੀ ਹੈ? ਇਸ ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਆਪਣਾ ਬਿਸਤਰਾ ਚੁੱਕ ਤੇ ਚੱਲ-ਫਿਰ’?

See the chapter Copy




ਮਰਕੁਸ ਦੀ ਇੰਜੀਲ 2:9

Follow us:

Advertisements


Advertisements