ਨਹੂਮ 1:2 - ਪਵਿੱਤਰ ਬਾਈਬਲ2 ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਗੁੱਸਾ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ, ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ! See the chapter |