ਨਹੂਮ 1:9 - ਪਵਿੱਤਰ ਬਾਈਬਲ9 ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ। See the chapterਪਵਿੱਤਰ ਬਾਈਬਲ O.V. Bible (BSI)9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਜੁਗਤੀ ਸੋਚਦੇ ਹੋ? ਉਹ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ! See the chapter |