ਗਿਣਤੀ 1:1 - ਪਵਿੱਤਰ ਬਾਈਬਲ1 ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ: See the chapterਪਵਿੱਤਰ ਬਾਈਬਲ O.V. Bible (BSI)1 ਉਨ੍ਹਾਂ ਦੇ ਮਿਸਰ ਦੇਸ ਤੋਂ ਨਿਕਲਣ ਦੇ ਪਿੱਛੋਂ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਮੂਸਾ ਨੂੰ ਬੋਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਦੇ ਪਹਿਲੇ ਦਿਨ ਸੀਨਈ ਦੀ ਉਜਾੜ ਵਿੱਚ ਮਿਲਾਪ ਵਾਲੇ ਤੰਬੂ ਵਿੱਚ ਯਹੋਵਾਹ ਨੇ ਮੂਸਾ ਨੂੰ ਕਿਹਾ See the chapter |