ਗਿਣਤੀ 1:16 - ਪਵਿੱਤਰ ਬਾਈਬਲ16 ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ। See the chapterਪਵਿੱਤਰ ਬਾਈਬਲ O.V. Bible (BSI)16 ਏਹ ਮੰਡਲੀ ਤੋਂ ਸੱਦੇ ਹੋਏ ਆਪਣੇ ਪਿਉ ਦਾਦਿਆਂ ਦਿਆਂ ਗੋਤਾਂ ਵਿੱਚ ਪਰਧਾਨ ਸਨ ਅਤੇ ਏਹ ਇਸਰਾਏਲੀਆਂ ਵਿੱਚ ਹਜ਼ਾਰਾਂ ਦੇ ਸਰਦਾਰ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ। See the chapter |