Online Bible

- Advertisements -




ਗਿਣਤੀ 1:22 - ਪਵਿੱਤਰ ਬਾਈਬਲ

22 ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਸ਼ਿਮਓਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਨਰ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਸਿਰਾਂ ਪਰਤੀ ਆਪਣੇ ਨਾਮਾਂ ਤੋਂ ਗਿਣੇ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਸ਼ਿਮਓਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਪੁਰਖ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

See the chapter Copy




ਗਿਣਤੀ 1:22

Follow us:

Advertisements


Advertisements