Online Bible

- Advertisements -




ਗਿਣਤੀ 1:40 - ਪਵਿੱਤਰ ਬਾਈਬਲ

40 ਉਨ੍ਹਾਂ ਨੇ ਆਸ਼ੇਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

40 ਆਸ਼ੇਰ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣੇ ਨਾਮਾਂ ਤੋਂ ਗਿਣੇ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਆਸ਼ੇਰ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

See the chapter Copy




ਗਿਣਤੀ 1:40

Follow us:

Advertisements


Advertisements