ਗਿਣਤੀ 1:43 - ਪਵਿੱਤਰ ਬਾਈਬਲ43 ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 53,400 ਸੀ। See the chapterਪਵਿੱਤਰ ਬਾਈਬਲ O.V. Bible (BSI)43 ਅਤੇ ਨਫਤਾਲੀ ਦੇ ਗਿਣੇ ਗੋਤ ਦੇ ਹੋਏ ਤਰਵੰਜਾ ਹਜ਼ਾਰ ਚਾਰ ਸੌ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ। See the chapter |