ਗਿਣਤੀ 1:44 - ਪਵਿੱਤਰ ਬਾਈਬਲ44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।) See the chapterਪਵਿੱਤਰ ਬਾਈਬਲ O.V. Bible (BSI)44 ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ। See the chapter |