ਗਿਣਤੀ 1:50 - ਪਵਿੱਤਰ ਬਾਈਬਲ50 ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ। See the chapterਪਵਿੱਤਰ ਬਾਈਬਲ O.V. Bible (BSI)50 ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਹਰੇ ਉੱਤੇ, ਉਸ ਦੇ ਸਾਰੇ ਸਾਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਮੁਕੱਰਰ ਕਰੀਂ। ਓਹ ਡੇਹਰੇ ਨੂੰ ਅਤੇ ਉਸ ਦੇ ਸਾਰੇ ਸਾਮਾਨ ਨੂੰ ਚੁੱਕਣ ਅਤੇ ਓਹ ਉਸ ਦੀ ਸੇਵਾ ਕਰਨ ਅਰ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਪਰ ਤੂੰ ਲੇਵੀਆਂ ਨੂੰ ਸਾਖੀ ਦੇ ਡੇਰੇ ਉੱਤੇ, ਉਸ ਦੇ ਸਾਰੇ ਸਮਾਨ ਉੱਤੇ ਅਤੇ ਜੋ ਕੁਝ ਉਸ ਦਾ ਹੈ ਉਸ ਉੱਤੇ ਨਿਯੁਕਤ ਕਰੀਂ। ਉਹ ਡੇਰੇ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਚੁੱਕਣ ਅਤੇ ਉਹ ਉਸ ਦੀ ਸੇਵਾ ਕਰਨ ਅਤੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ। See the chapter |