ਗਿਣਤੀ 1:52 - ਪਵਿੱਤਰ ਬਾਈਬਲ52 ਇਸਰਾਏਲ ਦੇ ਲੋਕ ਵੱਖ-ਵੱਖ ਸਮੂਹਾ ਵਿੱਚ ਆਪਣੇ ਡੇਰੇ ਲਾਉਣਗੇ। ਹਰੇਕ ਬੰਦੇ ਨੂੰ ਆਪਣੇ ਪਰਿਵਾਰ ਦੇ ਝੰਡੇ ਦੇ ਨੇੜੇ ਡੇਰਾ ਲਾਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)52 ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ। See the chapter |