Online Bible

- Advertisements -




ਗਿਣਤੀ 1:53 - ਪਵਿੱਤਰ ਬਾਈਬਲ

53 ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।”

See the chapter Copy

ਪਵਿੱਤਰ ਬਾਈਬਲ O.V. Bible (BSI)

53 ਪਰ ਲੇਵੀ ਸਾਖੀ ਦੇ ਡੇਹਰੇ ਦੇ ਆਲੇ ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਹਰੇ ਦੀ ਰਾਖੀ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

53 ਪਰ ਲੇਵੀ ਸਾਖੀ ਦੇ ਡੇਰੇ ਦੇ ਆਲੇ-ਦੁਆਲੇ ਆਪਣੇ ਤੰਬੂ ਲਾਉਣ ਤਾਂ ਜੋ ਇਸਰਾਏਲੀਆਂ ਦੀ ਮੰਡਲੀ ਉੱਤੇ ਯਹੋਵਾਹ ਦਾ ਕ੍ਰੋਧ ਨਾ ਭੜਕੇ ਅਤੇ ਲੇਵੀ ਸਾਖੀ ਦੇ ਡੇਰੇ ਦੀ ਰਾਖੀ ਕਰਨ।

See the chapter Copy




ਗਿਣਤੀ 1:53

Follow us:

Advertisements


Advertisements