ਗਿਣਤੀ 1:54 - ਪਵਿੱਤਰ ਬਾਈਬਲ54 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨ ਲਿਆ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)54 ਇਸਰਾਏਲੀਆਂ ਨੇ ਇਉਂ ਹੀ ਕੀਤਾ। ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ54 ਇਸਰਾਏਲੀਆਂ ਨੇ ਇਸ ਤਰ੍ਹਾਂ ਹੀ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ। See the chapter |