Online Bible

- Advertisements -




ਗਿਣਤੀ 10:10 - ਪਵਿੱਤਰ ਬਾਈਬਲ

10 ਤੁਹਾਨੂੰ ਇਨ੍ਹਾਂ ਤੁਰ੍ਹੀਆਂ ਨੂੰ ਆਪਣੀਆਂ ਸਾਰੀਆਂ ਖਾਸ ਸਭਾਵਾਂ, ਮਹੀਨੇ ਦੇ ਪਹਿਲੇ ਦਿਨਾ ਉੱਤੇ ਅਤੇ ਤੁਹਾਡੀ ਖੁਸ਼ੀ ਦੇ ਸਰਿਆਂ ਮੌਕਿਆਂ ਉੱਤੇ ਵਜਾਉਣਾ ਚਾਹੀਦਾ ਹੈ। ਜਦੋਂ ਤੁਸੀਂ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਵੋਂ ਤਾਂ ਤੁਰ੍ਹੀਆਂ ਵਜਾਉ। ਇਹ ਤੁਹਾਡੇ ਯਹੋਵਾਹ ਲਈ ਤੁਹਾਡੇ ਨਾਲ ਉਸ ਦੇ ਇਕਰਾਰਨਾਮੇ ਚੇਤੇ ਕਰਾਉਣ ਦਾ ਖਾਸ ਢੰਗ ਹੋਵੇਗਾ। ਮੈਂ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੰਦਾ ਹਾਂ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

10 ਨਾਲੇ ਤੁਸੀਂ ਆਪਣੇ ਅਨੰਦ ਦੇ ਦਿਨ ਅਤੇ ਆਪਣੇ ਠਹਿਰਾਏ ਹੋਏ ਸਮੇਂ ਉੱਤੇ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਤੁਰ੍ਹੀਆਂ ਨੂੰ ਆਪਣੇ ਹੋਮ ਦੀਆਂ ਭੇਟਾਂ ਉੱਤੇ ਅਤੇ ਆਪਣਿਆਂ ਸੁਖ ਸਾਂਦ ਦੀਆਂ ਬਲੀਆਂ ਉੱਤੇ ਫੂਕੋ ਅਤੇ ਓਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਹੋਣ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

See the chapter Copy




ਗਿਣਤੀ 10:10

Follow us:

Advertisements


Advertisements