Online Bible

- Advertisements -




ਗਿਣਤੀ 10:11 - ਪਵਿੱਤਰ ਬਾਈਬਲ

11 ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਐਉਂ ਹੋਇਆ ਕਿ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਹਰੇ ਦੇ ਉੱਤੋਂ ਚੁੱਕਿਆ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।

See the chapter Copy




ਗਿਣਤੀ 10:11

Follow us:

Advertisements


Advertisements