ਗਿਣਤੀ 10:12 - ਪਵਿੱਤਰ ਬਾਈਬਲ12 ਇਸ ਲਈ ਇਸਰਾਏਲ ਦੇ ਲੋਕਾਂ ਨੇ ਆਪਣਾ ਸਫ਼ਰ ਸ਼ੁਰੂ ਕੀਤਾ ਉਨ੍ਹਾਂ ਨੇ ਸੀਨਈ ਦਾ ਮਾਰੂਥਲ ਛੱਡ ਦਿੱਤਾ ਅਤੇ ਉਦੋਂ ਤੱਕ ਸਫ਼ਰ ਕਰਦੇ ਰਹੇ ਜਦੋਂ ਤੱਕ ਕਿ ਬੱਦਲ ਪਾਰਾਨ ਦੇ ਮਾਰੂਥਲ ਵਿੱਚ ਠਹਿਰ ਨਹੀਂ ਗਿਆ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਰਾਨ ਦੀ ਉਜਾੜ ਵਿੱਚ ਟਿਕ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ। See the chapter |