Online Bible

- Advertisements -




ਗਿਣਤੀ 10:13 - ਪਵਿੱਤਰ ਬਾਈਬਲ

13 ਇਹ ਪਹਿਲੀ ਵਾਰ ਸੀ ਜਦੋਂ ਲੋਕਾਂ ਨੇ ਆਪਣਾ ਡੇਰਾ ਅੱਗੇ ਤੋਂਰਿਆ। ਉਨ੍ਹਾਂ ਨੇ ਇਸ ਨੂੰ ਉਸੇ ਤਰ੍ਹਾਂ ਅੱਗੇ ਤੋਰਿਆ ਜਿਵੇਂ ਮੂਸਾ ਨੇ ਯਹੋਵਾਹ ਨੂੰ ਆਦੇਸ਼ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਸੋ ਉਨ੍ਹਾਂ ਨੇ ਪਹਿਲਾ ਕੂਚ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।

See the chapter Copy




ਗਿਣਤੀ 10:13

Follow us:

Advertisements


Advertisements