ਗਿਣਤੀ 10:14 - ਪਵਿੱਤਰ ਬਾਈਬਲ14 ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ। See the chapter |