ਗਿਣਤੀ 10:17 - ਪਵਿੱਤਰ ਬਾਈਬਲ17 ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ। See the chapterਪਵਿੱਤਰ ਬਾਈਬਲ O.V. Bible (BSI)17 ਫੇਰ ਡੇਹਰਾ ਲਾਹਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ। See the chapter |