ਗਿਣਤੀ 10:18 - ਪਵਿੱਤਰ ਬਾਈਬਲ18 ਫ਼ੇਰ ਰਊਬੇਨ ਦੇ ਡੇਰੇ ਦੇ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾ ਸਫ਼ਰ ਕੀਤਾ। ਪਹਿਲਾ ਟੋਲਾ ਰਊਬੇਨ ਦਾ ਪਰਿਵਾਰ-ਸਮੂਹ ਸੀ। ਸ਼ਦੇਊਰ ਦਾ ਪੁੱਤਰ ਅਲੀਸੂਰ ਉਸ ਟੋਲੇ ਦਾ ਆਗੂ ਸੀ। See the chapterਪਵਿੱਤਰ ਬਾਈਬਲ O.V. Bible (BSI)18 ਫੇਰ ਰਾਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਇਆ ਅਤੇ ਉਨ੍ਹਾਂ ਦਾ ਸੈਨਾ ਪਤੀ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ। See the chapter |