ਗਿਣਤੀ 10:2 - ਪਵਿੱਤਰ ਬਾਈਬਲ2 “ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ। See the chapterਪਵਿੱਤਰ ਬਾਈਬਲ O.V. Bible (BSI)2 ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ। See the chapter |