Online Bible

- Advertisements -




ਗਿਣਤੀ 10:21 - ਪਵਿੱਤਰ ਬਾਈਬਲ

21 ਫ਼ੇਰ ਕਹਾਥ ਪਰਿਵਾਰ ਸਮੂਹ ਆਇਆ। ਉਨ੍ਹਾਂ ਨੇ ਪਵਿੱਤਰ ਸਥਾਨ ਤੋਂ ਪਵਿੱਤਰ ਚੀਜ਼ਾਂ ਚੁੱਕੀਆਂ। ਉਹ ਇਸ ਸਮੇਂ ਇਸ ਲਈ ਆਏ ਤਾਂ ਜੋ ਬਾਕੀ ਲੋਕ ਪਵਿੱਤਰ ਤੰਬੂ ਨੂੰ ਨਵੇਂ ਸਥਾਨ ਉੱਤੇ ਸਥਾਪਿਤ ਕਰ ਸੱਕਣ ਅਤੇ ਉਨ੍ਹਾਂ ਦੇ ਉੱਥੇ ਆਉਣ ਤੋਂ ਪਹਿਲਾਂ ਇਸ ਨੂੰ ਤਿਆਰ ਕਰ ਸੱਕਣ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਫੇਰ ਕਹਾਥੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੀਕ ਡੇਹਰੇ ਨੂੰ ਖੜਾ ਕਰ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।

See the chapter Copy




ਗਿਣਤੀ 10:21

Follow us:

Advertisements


Advertisements