ਗਿਣਤੀ 10:31 - ਪਵਿੱਤਰ ਬਾਈਬਲ31 ਮੂਸਾ ਨੇ ਆਖਿਆ, “ਕਿਰਪਾ ਕਰਕੇ ਸਾਨੂੰ ਛੱਡ ਕੇ ਨਾ ਜਾਉ। ਤੁਸੀਂ ਮਾਰੂਥਲ ਬਾਰੇ ਸਾਡੇ ਨਾਲੋਂ ਜ਼ਿਆਦਾ ਜਾਣਦੇ ਹੋ। ਤੁਸੀਂ ਸਾਡੇ ਰਾਹ ਬਰ ਹੋ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)31 ਤਾਂ ਉਸ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ। See the chapter |