ਗਿਣਤੀ 10:34 - ਪਵਿੱਤਰ ਬਾਈਬਲ34 ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਪਰ ਹਰ ਰੋਜ਼ ਸੀ। ਅਤੇ ਜਦੋਂ ਉਨ੍ਹਾਂ ਨੇ ਹਰ ਸਵੇਰੇ ਆਪਣਾ ਡੇਰਾ ਛੱਡਿਆ, ਬੱਦਲ ਉਨ੍ਹਾਂ ਦੀ ਅਗਵਾਈ ਲਈ ਉੱਥੇ ਹੀ ਸੀ। See the chapterਪਵਿੱਤਰ ਬਾਈਬਲ O.V. Bible (BSI)34 ਦਿਨ ਨੂੰ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ ਜਦ ਓਹ ਡੇਰੇ ਤੋਂ ਕੂਚ ਕਰਦੇ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ। See the chapter |