ਗਿਣਤੀ 10:36 - ਪਵਿੱਤਰ ਬਾਈਬਲ36 ਅਤੇ ਜਦੋਂ ਪਵਿੱਤਰ ਸੰਦੂਕ ਨੂੰ ਉਸਦੀ ਥਾਵੇਂ ਰੱਖਿਆ ਗਿਆ ਮੂਸਾ ਨੇ ਹਮੇਸ਼ਾ ਆਖਿਆ, “ਵਾਪਸ ਆ ਜਾਉ, ਯਹੋਵਾਹ, ਇਸਰਾਏਲ ਦੇ ਲਖਾਂ ਲੋਕਾਂ ਕੋਲ।” See the chapterਪਵਿੱਤਰ ਬਾਈਬਲ O.V. Bible (BSI)36 ਅਤੇ ਜਦ ਠਹਿਰਦਾ ਸੀ ਤਾਂ ਉਹ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ”।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।” See the chapter |