ਗਿਣਤੀ 10:4 - ਪਵਿੱਤਰ ਬਾਈਬਲ4 ਜਦੋਂ ਤੁਸੀਂ ਲੰਮੀ ਧੁਨ ਵਿੱਚ ਸਿਰਫ਼ ਇੱਕ ਤੁਰ੍ਹੀ ਨੂੰ ਵਜਾਵੋਂ, ਤਾਂ ਹੀ ਆਗੂਆਂ ਨੂੰ ਤੁਹਾਨੂੰ ਮਿਲਣ ਲਈ ਆਉਣਾ ਚਾਹੀਦਾ ਹੈ। (ਇਹ ਆਗੂ ਇਸਰਾਏਲ ਦੇ 12 ਪਰਿਵਾਰ-ਸਮੂਹਾਂ ਵਿੱਚੋਂ ਹਨ।) See the chapterਪਵਿੱਤਰ ਬਾਈਬਲ O.V. Bible (BSI)4 ਜੇਕਰ ਇੱਕੋ ਹੀ ਫੂਕਣ ਤਾਂ ਪਰਧਾਨ ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ ਤੇਰੇ ਕੋਲ ਇਕੱਠੇ ਹੋ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ। See the chapter |