ਗਿਣਤੀ 10:6 - ਪਵਿੱਤਰ ਬਾਈਬਲ6 ਦੂਜੀ ਵਾਰੀ ਤੁਸੀਂ ਤੁਰ੍ਹੀਆਂ ਤੇ ਛੋਟੀ ਜਿਹੀ ਧੁਨ ਪੈਦਾ ਕਰੋਂਗੇ, ਮੰਡਲੀ ਵਾਲੇ ਤੰਬੂ ਦੇ ਦੱਖਣੀ ਪਾਸੇ ਵਾਲੇ ਪਰਿਵਾਰ-ਸਮੂਹ ਅੱਗੇ ਵੱਧਣਾ ਸ਼ੁਰੂ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਫੂਕ ਮਾਰੋ ਤਾਂ ਦੱਖਣ ਦੇ ਡੇਹਰੇ ਕੂਚ ਕਰਨ। ਐਉਂ ਉਨ੍ਹਾਂ ਦੇ ਕੂਚ ਕਰਨ ਲਈ ਸਾਹ ਖਿੱਚ ਕੇ ਫੂਕਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ। See the chapter |