ਗਿਣਤੀ 10:8 - ਪਵਿੱਤਰ ਬਾਈਬਲ8 ਸਿਰਫ਼ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਹੀ ਤੁਰ੍ਹੀਆਂ ਵਜਾਉਣੀਆ ਚਾਹੀਦੀਆਂ ਹਨ। ਇਹ ਤੁਹਾਡੇ ਲਈ ਅਜਿਹੀ ਬਿਧੀ ਹੈ ਜਿਹੜਾ ਸਦਾ ਜਾਰੀ ਰਹੇਗਾ, ਆਉਣ ਵਾਲੀਆਂ ਪੀੜੀਆਂ ਤੀਕ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਇੱਕ ਬਿਧੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ। See the chapter |