Online Bible

- Advertisements -




ਗਿਣਤੀ 10:9 - ਪਵਿੱਤਰ ਬਾਈਬਲ

9 “ਜੇ ਤੁਸੀਂ ਆਪਣੀ ਜ਼ਮੀਨ ਉੱਤੇ ਦੁਸ਼ਮਣ ਨਾਲ ਲੜ ਰਹੇ ਹੋ, ਤਾਂ ਉਨ੍ਹਾਂ ਨਾਲ ਜਾਕੇ ਲੜਨ ਤੋਂ ਪਹਿਲਾਂ ਉੱਚੀ ਅਵਾਜ਼ ਵਿੱਚ ਤੁਰ੍ਹੀ ਵਜਾਉ। ਤੁਹਾਡਾ ਯਹੋਵਾਹ ਪਰਮੇਸ਼ੁਰ ਆਵਾਜ਼ ਸੁਣੇਗਾ ਅਤੇ ਦੁਸ਼ਮਣਾ ਤੋਂ ਤੁਹਾਡੀ ਰੱਖਿਆ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ ਜਿਹੜੇ ਤੁਹਾਨੂੰ ਸਤਾਉਂਦੇ ਹਨ ਜੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਚੇਤੇ ਕੀਤੇ ਜਾਓਗੇ ਅਤੇ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।

See the chapter Copy




ਗਿਣਤੀ 10:9

Follow us:

Advertisements


Advertisements