ਗਿਣਤੀ 11:1 - ਪਵਿੱਤਰ ਬਾਈਬਲ1 ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਪਰਜਾ ਯਹੋਵਾਹ ਦੇ ਸੁਣਨ ਵਿੱਚ ਬੁੜ ਬੁੜਾਉਣ ਅਤੇ ਅਵੱਲੀਆਂ ਗੱਲਾਂ ਆਖਣ ਲੱਗੀ ਅਤੇ ਜਾਂ ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲਣ ਲੱਗ ਪਈ ਅਤੇ ਡੇਰੇ ਦੀਆਂ ਹੱਦਾਂ ਵਿੱਚ ਉਨ੍ਹਾਂ ਨੂੰ ਭਸਮ ਕਰ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੁਣ ਪਰਜਾ ਦੇ ਲੋਕ ਯਹੋਵਾਹ ਦੇ ਸੁਣਦੇ ਹੋਏ ਬੁੜ-ਬੁੜਾਉਣ ਲੱਗੇ। ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਦੇ ਵਿਚਕਾਰ ਬਲ ਉੱਠੀ ਅਤੇ ਡੇਰੇ ਦੀਆਂ ਹੱਦਾਂ ਉੱਤੇ ਉਨ੍ਹਾਂ ਨੂੰ ਭਸਮ ਕਰਨ ਲੱਗੀ। See the chapter |