ਗਿਣਤੀ 11:14 - ਪਵਿੱਤਰ ਬਾਈਬਲ14 ਮੈਂ ਇੱਕਲਾ ਇਨ੍ਹਾਂ ਸਾਰੇ ਲੋਕਾਂ ਦਾ ਧਿਆਨ ਨਹੀਂ ਰੱਖ ਸੱਕਦਾ। ਇਹ ਭਾਰ ਮੇਰੇ ਲਈ ਬਹੁਤ ਜ਼ਿਆਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਮੈਂ ਇਕੱਲਾ ਏਸ ਸਾਰੀ ਪਰਜਾ ਨੂੰ ਸਾਂਭ ਨਹੀਂ ਸੱਕਦਾ ਕਿਉਂ ਜੋ ਏਹ ਮੇਰੇ ਲਈ ਵਧੀਕ ਭਾਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ। See the chapter |