ਗਿਣਤੀ 11:16 - ਪਵਿੱਤਰ ਬਾਈਬਲ16 ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ। See the chapterਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤ੍ਰ ਮਨੁੱਖ ਇਕੱਠੇ ਕਰ ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਓਹ ਪਰਜਾ ਦੇ ਬਜ਼ੁਰਗ ਅਤੇ ਹੁੱਦੇਦਾਰ ਹਨ। ਫੇਰ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕੇ ਓਹ ਉੱਥੇ ਤੇਰੇ ਨਾਲ ਖਲੋ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਲਈ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਸੱਤਰ ਇਹੋ ਜਿਹੇ ਮਨੁੱਖ ਇਕੱਠੇ ਕਰ, ਜਿਨ੍ਹਾਂ ਨੂੰ ਤੂੰ ਜਾਣਦਾ ਹੈਂ ਕਿ ਉਹ ਪਰਜਾ ਦੇ ਬਜ਼ੁਰਗ ਅਤੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੰਡਲੀ ਦੇ ਤੰਬੂ ਕੋਲ ਲਿਆ ਕਿ ਉਹ ਤੇਰੇ ਨਾਲ ਉੱਥੇ ਖੜ੍ਹੇ ਹੋ ਜਾਣ। See the chapter |