ਗਿਣਤੀ 11:2 - ਪਵਿੱਤਰ ਬਾਈਬਲ2 ਇਸ ਲਈ ਲੋਕਾਂ ਨੇ ਮੂਸਾ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਅੱਗ ਬਲਣੋ ਹਟ ਗਈ। See the chapterਪਵਿੱਤਰ ਬਾਈਬਲ O.V. Bible (BSI)2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਹਟ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਫੇਰ ਪਰਜਾ ਨੇ ਮੂਸਾ ਅੱਗੇ ਦੁਹਾਈ ਦਿੱਤੀ ਅਤੇ ਮੂਸਾ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਾਂ ਅੱਗ ਬੁਝ ਗਈ। See the chapter |