ਗਿਣਤੀ 11:22 - ਪਵਿੱਤਰ ਬਾਈਬਲ22 ਜੇ ਸਾਨੂੰ ਸਾਰੀਆਂ ਭੇਡਾਂ ਅਤੇ ਜਾਨਵਰਾ ਨੂੰ ਵੀ ਜ਼ਿਬਾਹ ਕਰਨਾ ਪਵੇ। ਤਾਂ ਉਹ ਵੀ ਇੰਨੇ ਸਾਰੇ ਲੋਕਾਂ ਨੂੰ ਮਹੀਨਾ ਭਰ ਭੋਜਨ ਕਰਨ ਲਈ ਕਾਫ਼ੀ ਨਹੀਂ ਹੋਵੇਗਾ। ਅਤੇ ਜੇ ਅਸੀਂ ਸਮੁੰਦਰ ਦੀਆਂ ਸਾਰਿਆਂ ਮੱਛੀਆਂ ਨੂੰ ਵੀ ਫ਼ੜ ਲਈਏ ਤਾਂ ਉਹ ਵੀ ਇਨ੍ਹਾਂ ਲਈ ਕਾਫ਼ੀ ਨਹੀਂ ਹੋਣਗੀਆਂ!” See the chapterਪਵਿੱਤਰ ਬਾਈਬਲ O.V. Bible (BSI)22 ਭਲਾ, ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਕਿ ਉਨ੍ਹਾਂ ਲਈ ਬੱਸ ਹੋਣ? ਅਥਵਾ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਤਾਂ ਜੋ ਓਹ ਉਨ੍ਹਾਂ ਲਈ ਬੱਸ ਹੋਣ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? See the chapter |