ਗਿਣਤੀ 11:23 - ਪਵਿੱਤਰ ਬਾਈਬਲ23 ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਕੀ ਯਹੋਵਾਹ ਨੂੰ ਤਾਕਤ ਦੀ ਕਮੀ ਹੈ? ਹੁਣ ਤੁਸੀਂ ਦੇਖੋਂਗੇ ਕਿ ਮੈਂ ਉਹ ਸਾਰੀਆਂ ਗੱਲਾਂ ਕਰ ਸੱਕਦਾ ਹਾਂ ਜੋ ਮੈਂ ਆਖਦਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)23 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੁੰਦੀ ਹੈ ਕਿ ਨਹੀਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ! See the chapter |