ਗਿਣਤੀ 11:28 - ਪਵਿੱਤਰ ਬਾਈਬਲ28 ਨੂਨ ਦੇ ਪੁੱਤਰ ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਮੂਸਾ ਜੀ ਤੁਹਾਨੂੰ ਉਨ੍ਹਾਂ ਨੂੰ ਰੋਕਣਾ ਚਾਹੀਦਾ ਹੈ!” (ਯਹੋਸ਼ੁਆ ਉਦੋਂ ਤੋਂ ਹੀ ਮੂਸਾ ਦਾ ਸਹਾਇਕ ਸੀ। ਜਦੋਂ ਉਹ ਹਾਲੇ ਮੁੰਡਾ ਹੀ ਸੀ।) See the chapterਪਵਿੱਤਰ ਬਾਈਬਲ O.V. Bible (BSI)28 ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੋਣਵਿਆਂ ਵਿੱਚੋਂ ਸੀ ਉੱਤਰ ਦਿੱਤਾ ਕਿ ਹੇ ਮੂਸਾ ਮੇਰੇ ਸੁਆਮੀ ਜੀ, ਉਨ੍ਹਾਂ ਨੂੰ ਵਰਜ ਦਿਓ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ! See the chapter |