ਗਿਣਤੀ 11:3 - ਪਵਿੱਤਰ ਬਾਈਬਲ3 ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ। See the chapterਪਵਿੱਤਰ ਬਾਈਬਲ O.V. Bible (BSI)3 ਉਸ ਥਾਂ ਦਾ ਨਾਉਂ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ੍ਹ ਉੱਠੀ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ। See the chapter |