ਗਿਣਤੀ 11:34 - ਪਵਿੱਤਰ ਬਾਈਬਲ34 ਇਸ ਲਈ ਲੋਕਾਂ ਨੇ ਉਸ ਥਾਂ ਦਾ ਨਾਮ ਕਿਬਰੋਥ ਹੱਤਵਾਹ ਰੱਖ ਦਿੱਤਾ। ਉਨ੍ਹਾਂ ਨੇ ਉਸ ਥਾਂ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਦਫ਼ਨਾਇਆ ਜਿਨ੍ਹਾਂ ਨੂੰ ਮਾਸ ਖਾਣ ਦੀ ਤੀਬਰ ਇੱਛਾ ਸੀ। See the chapterਪਵਿੱਤਰ ਬਾਈਬਲ O.V. Bible (BSI)34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹੜੀ ਹਾਬੜੀ ਹੋਈ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ। See the chapter |