Online Bible

- Advertisements -




ਗਿਣਤੀ 11:4 - ਪਵਿੱਤਰ ਬਾਈਬਲ

4 ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?

See the chapter Copy

ਪਵਿੱਤਰ ਬਾਈਬਲ O.V. Bible (BSI)

4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਵਿੱਚ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਵੀ ਬਾਰਮ ਬਾਰ ਰੋਏ ਅਤੇ ਆਖਣ ਲੱਗੇ, ਸਾਨੂੰ ਮਾਸ ਕੌਣ ਖਵਾਵੇਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?

See the chapter Copy




ਗਿਣਤੀ 11:4

Follow us:

Advertisements


Advertisements