ਗਿਣਤੀ 11:5 - ਪਵਿੱਤਰ ਬਾਈਬਲ5 ਸਾਨੂੰ ਉਹ ਮੱਛੀ ਚੇਤੇ ਆਉਂਦੀ ਹੈ ਜਿਹੜੀ ਅਸੀਂ ਮਿਸਰ ਵਿੱਚ ਖਾਧੀ ਸੀ। ਇਸਦੀ ਸਾਡੇ ਲਈ ਕੋਈ ਕੀਮਤ ਨਹੀਂ ਸੀ, ਅਤੇ ਸਾਡੇ ਕੋਲ ਕੁਝ ਚੰਗੀਆਂ ਸਬਜ਼ੀਆਂ ਜਿਵੇਂ ਕੱਕੜੀਆਂ, ਖਰਬੂਜੇ, ਲੀਕਸ, ਪਿਆਜ਼ ਅਤੇ ਲਸਣ ਸਨ। See the chapterਪਵਿੱਤਰ ਬਾਈਬਲ O.V. Bible (BSI)5 ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਖ਼ਤ ਖਾਂਦੇ ਸਾਂ ਨਾਲੇ ਖੀਰੇ, ਖ਼ਰਬੂਜੇ, ਗੰਦਨੇ, ਪਿਆਜ਼ ਅਰ ਲਸਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ। See the chapter |