ਗਿਣਤੀ 11:8 - ਪਵਿੱਤਰ ਬਾਈਬਲ8 ਲੋਕ ਮੰਨ ਇਕੱਠਾ ਕਰਦੇ ਸਨ। ਫ਼ੇਰ ਉਹ ਪੱਥਰਾਂ ਨਾਲ ਇਸ ਨੂੰ ਭੁਨਦੇ ਸਨ ਅਤੇ ਇੱਕ ਬਰਤਨ ਵਿੱਚ ਰਿੰਨ੍ਹਦੇ ਸਨ। ਜਾਂ ਉਹ ਇਸ ਨੂੰ ਪੀਹਕੇ ਆਟਾ ਬਣਾ ਲੈਂਦੇ ਸਨ ਅਤੇ ਇਸ ਦੀਆਂ ਪਤਲੀਆਂ ਰੋਟੀਆਂ ਬਣਾ ਲੈਂਦੇ ਸਨ। ਇਹ ਰੋਟੀਆਂ ਜੈਤੂਨ ਦੇ ਤੇਲ ਵਿੱਚ ਪਕਾਈਆਂ ਮਿਠੀਆਂ ਰੋਟੀਆਂ ਵਰਗਾ ਸੁਆਦ ਦਿੰਦੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)8 ਲੋਕ ਜਾ ਕੇ ਉਹ ਨੂੰ ਇਕੱਠ ਕਰ ਲੈਂਦੇ ਸਨ ਅਤੇ ਉਹ ਨੂੰ ਚੱਕੀਆਂ ਵਿੱਚ ਪੀਂਹਦੇ ਅਥਵਾ ਉੱਖਲੀ ਵਿੱਚ ਕੁੱਟਦੇ ਸਨ, ਫੇਰ ਉਹ ਨੂੰ ਤਵੀਆਂ ਵਿੱਚ ਤਲ ਕੇ ਉਹ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਲੋਕ ਇੱਧਰ-ਉੱਧਰ ਜਾ ਕੇ ਉਸ ਨੂੰ ਇਕੱਠਾ ਕਰਕੇ ਉਸ ਨੂੰ ਚੱਕੀ ਵਿੱਚ ਪੀਂਹਦੇ, ਓਖਲੀ ਵਿੱਚ ਕੁੱਟਦੇ ਸਨ, ਫੇਰ ਉਸ ਨੂੰ ਤਵੀਆਂ ਉੱਤੇ ਤਲ ਕੇ ਉਸ ਦੇ ਫੁਲਕੇ ਬਣਾ ਲੈਂਦੇ ਸਨ ਅਤੇ ਉਹ ਦਾ ਸੁਆਦ ਤੇਲ ਵਿੱਚ ਤਲੀਆਂ ਹੋਈਆਂ ਪੂੜੀਆਂ ਵਰਗਾ ਸੀ। See the chapter |