ਗਿਣਤੀ 12:10 - ਪਵਿੱਤਰ ਬਾਈਬਲ10 ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸ ਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ। See the chapterਪਵਿੱਤਰ ਬਾਈਬਲ O.V. Bible (BSI)10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਙੁ ਹੋ ਗਈ। ਤਾਂ ਹਾਰੂਨ ਨੇ ਮਿਰਯਮ ਨੂੰ ਡਿੱਠਾ ਅਤੇ ਵੇਖੋ ਉਹ ਕੋੜ੍ਹਨ ਹੋ ਗਈ ਸੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ! See the chapter |