ਗਿਣਤੀ 12:12 - ਪਵਿੱਤਰ ਬਾਈਬਲ12 ਉਸ ਦੇ ਮਾਸ ਨੂੰ ਮੁਰਦਾ ਜਨਮੇ ਬੱਚੇ ਦੇ ਮਾਸ ਵਾਂਗ ਨਾ ਝੜਨ ਦਿਉ।” (ਕਈ ਵਾਰੀ ਕੋਈ ਬੱਚਾ ਇਸੇ ਤਰ੍ਹਾਂ ਅੱਧੇ ਖਾਧੇ ਹੋਏ ਮਾਸ ਨਾਲ ਪੈਦਾ ਹੁੰਦਾ ਹੈ।) See the chapterਪਵਿੱਤਰ ਬਾਈਬਲ O.V. Bible (BSI)12 ਓਸ ਨੂੰ ਮੁਰਦੇ ਜਿਹਾ ਨਾ ਹੋਣ ਦੇਹ ਜਿਹ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ। See the chapter |