ਗਿਣਤੀ 12:13 - ਪਵਿੱਤਰ ਬਾਈਬਲ13 ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।” See the chapterਪਵਿੱਤਰ ਬਾਈਬਲ O.V. Bible (BSI)13 ਤਾਂ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਓਹ ਨੂੰ ਚੰਗਾ ਕਰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ। See the chapter |