ਗਿਣਤੀ 12:14 - ਪਵਿੱਤਰ ਬਾਈਬਲ14 ਯਹੋਵਾਹ ਨੇ ਮੂਸਾ ਨੂੰ ਜਵਾਬ ਦਿੱਤਾ, “ਜੇ ਉਸ ਦਾ ਪਿਤਾ ਉਸ ਦੇ ਚਿਹਰੇ ਉੱਤੇ ਥੁੱਕੇ, ਕੀ ਉਹ ਸੱਤਾਂ ਦਿਨਾਂ ਤੀਕ ਸ਼ਰਮਿੰਦਾ ਹੀ ਬੈਠੀ ਰਹੇਗੀ। ਇਸ ਲਈ ਉਸ ਨੂੰ ਸੱਤਾਂ ਦਿਨਾਂ ਲਈ ਡੇਰੇ ਤੋਂ ਬਾਹਰ ਜਾਣ ਦਿਉ। ਫ਼ੇਰ ਬਿਮਾਰੀ ਠੀਕ ਹੋ ਜਾਵੇਗੀ ਅਤੇ ਉਹ ਡੇਰੇ ਵਿੱਚ ਵਾਪਸ ਆ ਸੱਕੇਗੀ।” See the chapterਪਵਿੱਤਰ ਬਾਈਬਲ O.V. Bible (BSI)14 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਓਹ ਦੇ ਪਿਤਾ ਨੇ ਨਿਰਾ ਓਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਓਹ ਨੂੰ ਸੱਤਾਂ ਦਿਨਾਂ ਤੀਕ ਲਾਜ ਨਾ ਆਉਂਦੀ? ਓਹ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੇ ਤਾਂ ਉਸ ਦੇ ਮਗਰੋਂ ਉਹ ਫੇਰ ਅੰਦਰ ਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ। See the chapter |