ਗਿਣਤੀ 12:16 - ਪਵਿੱਤਰ ਬਾਈਬਲ16 ਇਸਤੋਂ ਮਗਰੋਂ ਲੋਕ ਹਸੇਰੋਥ ਛੱਡ ਕੇ ਪਾਰਾਨ ਦੇ ਮਾਰੂਥਲ ਨੂੰ ਚੱਲੇ ਗਏ। ਲੋਕਾਂ ਨੇ ਪਾਰਾਨ ਮਾਰੂਥਲ ਵਿੱਚ ਡੇਰਾ ਲਾ ਲਿਆ। See the chapterਪਵਿੱਤਰ ਬਾਈਬਲ O.V. Bible (BSI)16 ਏਸ ਦੇ ਮਗਰੋਂ ਪਰਜਾ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ। See the chapter |