Online Bible

- Advertisements -




ਗਿਣਤੀ 12:4 - ਪਵਿੱਤਰ ਬਾਈਬਲ

4 ਇਸ ਲਈ, ਅਚਾਨਕ ਯਹੋਵਾਹ ਆ ਗਿਆ ਅਤੇ ਮੂਸਾ, ਹਾਰੂਨ ਅਤੇ ਮਿਰਯਮ ਨਾਲ ਗੱਲ ਕੀਤੀ ਯਹੋਵਾਹ ਨੇ ਆਖਿਆ, “ਤੁਸੀਂ ਤਿੰਨੇ ਜਣੇ, ਹੁਣੇ ਮੰਡਲੀ ਵਾਲੇ ਤੰਬੂ ਕੋਲ ਆਉ।” ਇਸ ਲਈ ਮੂਸਾ, ਹਾਰੂਨ ਅਤੇ ਮਿਰਯਮ ਤੰਬੂ ਕੋਲ ਚੱਲੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਫੇਰ ਯਹੋਵਾਹ ਨੇ ਅਚਣਚੇਤ ਮੂਸਾ, ਹਾਰੂਨ ਅਰ ਮਿਰਯਮ ਨੂੰ ਆਖਿਆ, ਤੁਸੀਂ ਤਿੰਨੇ ਮੰਡਲੀ ਦੇ ਤੰਬੂ ਕੋਲ ਆ ਜਾਓ, ਸੋ ਓਹ ਤਿੰਨੇ ਬਾਹਰ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।

See the chapter Copy




ਗਿਣਤੀ 12:4

Follow us:

Advertisements


Advertisements