ਗਿਣਤੀ 12:6 - ਪਵਿੱਤਰ ਬਾਈਬਲ6 ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)6 ਉਸ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉਤੇ ਪਰਗਟ ਕਰਾਂਗਾ ਅਤੇ ਸੁਫ਼ਨੇ ਵਿੱਚ ਮੈਂ ਉਹ ਦੇ ਨਾਲ ਬੋਲਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ। See the chapter |