ਗਿਣਤੀ 13:17 - ਪਵਿੱਤਰ ਬਾਈਬਲ17 ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ। See the chapterਪਵਿੱਤਰ ਬਾਈਬਲ O.V. Bible (BSI)17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦੇ ਖੋਜ ਕੱਢਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਐਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ। See the chapter |