ਗਿਣਤੀ 13:18 - ਪਵਿੱਤਰ ਬਾਈਬਲ18 ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ? See the chapterਪਵਿੱਤਰ ਬਾਈਬਲ O.V. Bible (BSI)18 ਅਤੇ ਦੇਸ ਨੂੰ ਵੇਖੋ ਭਈ ਉਹ ਕੇਹੋ ਜਿਹਾ ਹੈ ਨਾਲੇ ਓਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤੱਕੜੇ ਹਨ ਜਾਂ ਮਾੜੇ ਹਨ ਅਤੇ ਥੋੜ੍ਹੇ ਯਾ ਬਹੁਤੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ। See the chapter |